ਧਮਕ ਬੇਸ ਵਾਲੇ ਮੁੱਖ ਮੰਤਰੀ ਨੂੰ ਦੇਖੋ ਕੀ ਹੋਇਆ

ਹਾਲ ਹੀ ਵਿੱਚ ਧਮਕ ਬੇਸ ਵਾਲੇ ਮੁੱਖ ਮੰਤਰੀ  ਦੀ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਪੰਜਾਬ ਪੁਲਿਸ ਦੇ ਕੁਝ ਮੁਲਾਜ਼ਮ ਉਨ੍ਹਾਂ ਨੂੰ ਕੁੱ ਟਦੇ ਨਜ਼ਰ ਆਏ ਸਨ। ਹਾਲਾਂਕਿ ਬਾਅਦ ਵਿੱਚ ਉਨ੍ਹਾਂ ਮੁਲਾਜ਼ਮਾਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ। ਹੁਣ ਮੁੱਖ ਮੰਤਰੀ ਦੀ ਇੱਕ ਨਵੀਂ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਉਹ ਕਿਸੇ ਦੇ ਘਰ ਤੇਜਧਾਰ ਹਥਿ ਆਰਾਂ ਅਤੇ ਡੰਡਿਆਂ ਨਾਲ ਹਮ ਲਾ ਕਰਦੇ ਨਜ਼ਰ ਆ ਰਹੇ ਹਨ।

ਜਿੱਥੇ  ਪੁਲਿਸ ਮੁਲਾਜ਼ਮਾਂ ਦੀ ਕੁੱ ਟਮਾਰ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਨੇ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਸੀ, ਉਥੇ ਹੁਣ ਇਸ ਮਾਮਲੇ ਵਿੱਚ ਨਵਾਂ ਮੋੜ ਦੇਖਣ ਨੂੰ ਮਿਲਿਆ ਹੈ।ਜਿਸ ‘ਚ ਧਮ ਕੀਆਂ ਦੇਣ ਵਾਲੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ, ਜਿਸ ‘ਚ ਉਹ ਹੱਥ ‘ਚ ਤੇਜ਼ਧਾਰ ਹਥਿ ਆਰਾਂ ਅਤੇ ਡੰਡਿਆਂ ਨਾਲ ਕਿਸੇ ਦੇ ਘਰ ‘ਤੇ ਹਮ ਲਾ ਕਰਦੇ ਨਜ਼ਰ ਆ ਰਹੇ ਹਨ।

Leave a Comment