ਸਿੱਧੂ ਮੂਸੇਵਾਲੇ ਦੇ ਛੋਟੇ ਭਰਾ ਦੀ ਵੀਡੀਓ ਆਈ ਸਾਰਿਆਂ ਦੇ ਸਾਹਮਣੇ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸੇ ਦੇ ਨਾਲ ਹੀ ਜੁੜੀ ਹੋਈ ਇੱਕ ਵੀਡੀਓ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਸਿੱਧੂ

ਮੂਸੇਵਾਲੇ ਦੇ ਛੋਟ ਭਰਾ ਦੀ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਦੇ ਵੱਲੋਂ ਉਸ ਦੇ ਛੋਟੇ ਭਰਾ ਦੇ ਨਾਲ ਕੁਝ ਸਗਨ ਕੀਤੇ ਜਾ ਰਹੇ ਹਨ ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਸਿੱਧੂ ਮੂਸੇਵਾਲੇ ਦੇ ਮਾਮੇ ਦੇ ਮੁੰਡੇ ਦੇ ਵਿਆਹ ਦੀ ਦੱਸੀ ਜਾ ਰਹੀ ਹੈ ਜਿੱਥੇ ਕਿ ਉਸ ਦੇ ਮਾਮੇ ਦੇ ਮੁੰਡੇ ਨੂੰ ਬਟਨਾਂ ਲਗਾਇਆ

ਜਾ ਰਿਹਾ ਸੀ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਉਸ ਦੇ ਮਾਤਾ ਅਤੇ ਉਸਦੇ ਕੁਝ ਰਿਸ਼ਤੇਦਾਰਾਂ ਦੇ ਵੱਲੋਂ ਉਸ ਦੇ ਛੋਟੇ ਭਰਾ ਨੂੰ ਵੀ ਬਟਨਾ ਲਗਾਇਆ ਜਾ ਰਿਹਾ ਹੈ ਜਿਸ ਤੋਂ ਬਾਅਦ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਇਸ ਵੀਡੀਓ ਨੂੰ ਬਹੁਤ ਜਿਆਦਾ ਪਿਆਰ ਦਿੱਤਾ ਜਾ ਰਿਹਾ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਦੇ ਵਿੱਚ ਦੇ ਸਕਦੇ ਹੋ।

Leave a Comment