Plane crash- ਹਵਾਈ ਅੱਡੇ ਉਤੇ ਲੈਂਡਿੰਗ ਸਮੇਂ ਜਹਾਜ਼ ਕ੍ਰੈਸ਼, ਸਾਰੇ ਯਾਤਰੀਆਂ ਦੀ ਮੌਤ ਦਾ ਖਦਸ਼ਾ
Plane crash- ਏਜੰਸੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉਤੇ ਕਿਹਾ ਕਿ ਅੱਗ ਉਤੇ ਕਾਬੂ ਪਾ ਲਿਆ ਗਿਆ ਹੈ ਅਤੇ ਅਧਿਕਾਰੀ ਸਥਿਤੀ ਦਾ ਮੁਲਾਂਕਣ ਕਰ ਰਹੇ ਹਨ। ਸੋਮਾਲੀ ਇਸ ਬਾਰੇ ਅਧਿਕਾਰੀਆਂ ਵੱਲੋਂ ਤੁਰਤ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ ਅਤੇ ਮਾਰੇ ਗਏ ਲੋਕਾਂ ਦੀ ਗਿਣਤੀ ਬਾਰੇ ਹੁਣ ਤੱਕ ਪਤਾ ਨਹੀਂ ਲੱਗ ਸਕਿਆ ਹੈ। Plane crash- ਸੋਮਾਲੀਆ ਵਿਚ … Read more