ਜੁਗਰਾਜ ਕਤਲਕਾਂਡ: ਬੰਬੀਹਾ ਗੈਂਗ ਨੇ ਪੋਸਟ ਪਾਕੇ ਕੇ ਲਈ ਕਤਲ ਦੀ ਜ਼ਿੰਮੇਵਾਰੀ..

ਹੁਣ ਜੁਗਰਾਜ ਕਤ’ਲਕਾਂਡ ਦਾ ਗੈਂਗਸਟਰ ਕੁਨੈਕਸ਼ਨ ਸਾਹਮਣੇ ਆਇਆ ਹੈ। ਕਤਲਕਾਂਡ ਦਾ ਹੁਣ ਗੈਂਗਸਟਰ ਕੁਨੈਕਸ਼ਨ ਸਾਹਮਣੇ ਆਇਆ ਹੈ। ਦਵਿੰਦਰ ਬੰਬੀਹਾ ਗੈਂਗ ਨੇ ਕਤ’ਲ ਦੀ ਜ਼ਿੰਮੇਵਾਰੀ ਲਈ ਹੈ। ਗੈਂਗਸਟਰ ਡੋਨੀ ਬੱਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਹੈ।

ਅੰਮ੍ਰਿਤਸਰ ਵਿੱਚ ਗੁਰਦੁਆਰਾ ਸਾਹਿਬ ਬਾਹਰ ਗੋ’ਲੀਆਂ ਮਾਰ ਕੇ ਨੌਜਵਾਨ ਦਾ ਕਤ’ਲ ਕਰ ਦਿੱਤਾ ਗਿਆ। ਬਾਈਕ ਸਵਾਰ 3 ਬਦਮਾਸ਼ਾਂ ਵੱਲੋਂ ਨੌਜਵਾਨ ‘ਤੇ ਫਾਇਰਿੰਗ ਕੀਤੀ ਗਈ। ਨੌਜਵਾਨ ਨੂੰ ਇੱਕ ਤੋਂ ਬਾਅਦ ਇੱਕ ਕਈ ਗੋ’ਲੀਆਂ ਮਾਰੀਆਂ ਗਈਆਂ। ਹਮ’ਲਾਵਰ ਕਾਫ਼ੀ ਦੇਰ ਤੱਕ ਨੌਜਵਾਨ ‘ਤੇ ਫਾਇਰਿੰਗ ਕਰਦੇ ਰਹੇ। ਮ੍ਰਿਤਕ ਦੀ ਪਛਾਣ 28 ਸਾਲਾ ਜੁਗਰਾਜ ਸਿੰਘ ਵਜੋਂ ਹੋਈ ਹੈ।

ਜਿਸਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦਾ ਨਾਮ ਜੁਗਰਾਜ ਸਿੰਘ ਹੈ ਅਤੇ ਇਸਦੀ ਉਮਰ 28 ਸਾਲ ਦੇ ਕਰੀਬ ਹੈ।

ਹੁਣ ਜੁਗਰਾਜ ਕਤਲਕਾਂਡ ਦਾ ਗੈਂਗਸਟਰ ਕੁਨੈਕਸ਼ਨ ਸਾਹਮਣੇ ਆਇਆ ਹੈ। ਦਵਿੰਦਰ ਬੰਬੀਹਾ ਗੈਂਗ ਨੇ ਕ/ਤ/ਲ ਦੀ ਜ਼ਿੰਮੇਵਾਰੀ ਲਈ ਹੈ। ਗੈਂਗਸਟਰ ਡੋਨੀ ਬੱਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਹੈ। ਡੋਨੀ ਬੱਲ ਵੱਲੋਂ ਪਾਈ ਪੋਸਟ ਵਿੱਚ ਲਿਖਿਆ ਗਿਆ ਕਿ ਜੁਗਰਾਜ ਗੋਰਾ ਬਰੀਆਰ ਕਤਲਕਾਂਡ ‘ਚ ਸ਼ਾਮਲ ਸੀ। ਜੁਗਰਾਜ ਨੇ ਗੋਰਾ ਬਰੀਆਰ ਦੀ ਰੇਕੀ ਕਰਵਾਈ ਸੀ। ਹਾਲਾਂਕਿ ਨਿਊਜ਼18 ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ। ਦੱਸ ਦੇਈਏ ਕਿ ਡੋਨੀ ਬੱਲ ਨੇ ਹੀ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਤੇ ਰਿਸ਼ਤੇਦਾਰ ਕਰਨਵੀਰ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।

Leave a Comment