‘ਜਦੋਂ ਵੀ ਮੈਂ ਦਿਲਜੀਤ ਨਾਲ ਫਿਲਮ ਕਰਦੀ ਹਾਂ ਤਾਂ Pregnant ਹੋ ਜਾਂਦੀ ਹਾਂ’, Neeru Bajwa ਨੇ ਕਿਉਂ ਕਹੀ ਇਹ ਗੱਲ, ਦੇਖੋ Video
ਹੁਣ ਇਸੀ ਵਿਚਾਲੇ ਅਦਾਕਾਰਾ ਦੀ ਇੱਚ ਵੀਡਿਓ ਕਾਫੀ ਵਾਇਰਲ ਹੋ ਰਹੀ ਹੈ। ਦਰਅਸਲ, ਕੁੱਝ ਸਮਾਂ ਪਹਿਲਾਂ ਨੀਰੂ ਬਾਜਵਾ ਨੇ “ਜਗਦੀਪ ਸਿੱਧੂ ਸ਼ੋਅ” ਨਜ਼ਰ ਆਈ। ਸ਼ੋਅ ਵਿੱਚ ਅਦਾਕਾਰਾ ਨੇ ਆਪਣੀ ਨਿੱਜ਼ੀ ਜ਼ਿੰਦਗੀ ਬਾਰੇ ਖੁੱਲ੍ਹ ਕੇ ਗੱਲ ਕੀਤੀ। ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਅਕਸਰ ਸੁਰਖੀਆਂ ਵਿੱਚ ਰਹਿੰਦੀ ਹਨ। ਹਾਲ ਹੀ ਵਿੱਚ ਅਦਾਕਾਰਾ ‘ਸਰਦਾਰਜੀ 3’ ਰਿਲੀਜ਼ ਹੋਈ ਸੀ, ਜਿਸ … Read more