Fazilka Accident News | ਤੇਜ਼ ਰਫ਼ਤਾਰ ਕਾਰ ਦਾ ਕਹਿਰ, ਗੱਡੀਆਂ ਨੂੰ ਮਾਰੀ ਟੱਕਰ
Full Video ਦੇਖਣ ਲਈ ਨੀਚੇ👇 ਜਾਓ…
ਜੇਕਰ Article ਚੰਗਾ ਲੱਗੇ ਤਾਂ ਇਸ Article ਨੂੰ Like & Share ਜਰੂਰ ਕਰੋ ਤੇ ਹੋਰ ਨਵੇਂ-ਨਵੇਂ ਪੰਜਾਬੀ Articles ਦੀ Daily Update ਦੇਖਣ ਲਈ ਸਾਡਾ Facebook Page Like & Follow (See First ) ਜਰੂਰ ਕਰੋ, ਅਸੀਂ ਸਦਾ ਹੀ ਨਿਰਪੱਖ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ ਕਰਾਂਗੇ ! ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਲੱਖ -ਲੱਖ ਧੰਨਵਾਦ
Fazilka Accident News | ਤੇਜ਼ ਰਫ਼ਤਾਰ ਕਾਰ ਦਾ ਕਹਿਰ, ਗੱਡੀਆਂ ਨੂੰ ਮਾਰੀ ਟੱਕਰ | Road Rage | #local18 ਫਾਜ਼ਿਲਕਾ-ਮਲੋਟ ਰੋਡ ‘ਤੇ ਅੱਜ ਇੱਕ ਭਿਆਨਕ ਸੜਕ ਹਾਦਸਾ ਹੋਇਆ,
ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋਈ ਅਤੇ ਸੜਕ ਕਿਨਾਰੇ ਖੜ੍ਹੀਆਂ ਗੱਡੀਆਂ ‘ਚ ਜਾ ਵਜੀ। ਇਸ ਦੌਰਾਨ ਟੱਕਰ ਇੰਨੀ ਜ਼ਬਰਦਸਤ ਸੀ ਕਿ ਇੱਕ ਪ੍ਰਾਈਵੇਟ ਐਂਬੂਲੈਂਸ ਅਤੇ ਇੱਕ ਹੋਰ ਕਾਰ ਨੂੰ ਭਾਰੀ ਨੁਕਸਾਨ ਪਹੁੰਚਿਆ। ਟੱਕਰ ਮਾਰਨ ਵਾਲੀ ਕਾਰ ਬੁਰੀ ਤਰੀਕੇ ਨਾਲ ਨੁਕਸਾਨੀ ਗਈ, ਜਿਸ ਦੇ ਚਲਦਿਆਂ ਕਾਰ ‘ਚ ਸਵਾਰ ਨੌਜਵਾਨ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਨਜਦੀਕੀ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।