ਬਿਕਰਮ ਮਜੀਠੀਆ ਦੇ ਰਿਮਾਂਡ ‘ਚ ਵਾਧਾ, ਵਿਜੀਲੈਂਸ ਨੇ ਲਾਏ ਗੰਭੀਰ ਇਲਜ਼ਾਮ
ਮੋਹਾਲੀ – ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਹੋਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਰਿਮਾਂਡ ਵਿੱਚ ਹੁਣ ਚਾਰ ਦਿਨਾਂ ਦਾ ਹੋਰ ਵਾਧਾ ਕਰ ਦਿੱਤਾ ਗਿਆ ਹੈ। ਵਿਜੀਲੈਂਸ ਵਲੋਂ ਮਜੀਠੀਆ ਨੂੰ ਪਹਿਲਾਂ 7 ਦਿਨਾਂ ਦੇ ਰਿਮਾਂਡ ‘ਤੇ ਲਿਆ ਗਿਆ ਸੀ, ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸਰਕਾਰੀ ਵਕੀਲ … Read more